ਸੁਣੋ ਮਾਸੂਮ ਨਿੱਕੇ ਬੱਚੇ ਦਾ ਜਵਾਬ

ਸੁਣੋ ਮਾਸੂਮ ਨਿੱਕੇ ਬੱਚੇ ਦਾ ਜਵਾਬ,ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਵੀਰਾਂ ਵਲੋਂ ਵੇਖੋ ਵੱਖ ਥਾਵਾਂ ਤੇ ਗੁਰਮਤਿ ਪ੍ਰਸ਼ਨ-ਉੱਤਰ ਮੁਕਾਬਲੇ ਕਰਵਾਏ ਜਾਂਦੇ ਹਨ ਜਿਨਾਂ ਵਿਚ ਨਿੱਕੇ ਬੱਚਿਆਂ ਤੋਂ ਲੈ ਕੇ ਵੱਡੇ ਬੱਚਿਆਂ ਤੱਕ ਨੂੰ ਸਵਾਲ ਪੁੱਛੇ ਜਾਂਦੇ ਹਨ ਤੇ ਫਿਰ ਉਹਨਾਂ ਨੂੰ ਨਕਦ ਇਨਾਮ ਦਿੱਤੇ ਜਾਂਦੇ ਹਨ। ਅਜਿਹਾ ਹੀ ਇੱਕ ਮੁਕਾਬਲਾ ਕਰਵਾਇਆ ਗਿਆ ਜਿਥੇ ਇੱਕ ਨਿੱਕੀ ਬੱਚੀ ਨੂੰ ਸਵਾਲ ਪੁੱਛਿਆ ਤਾਂ ਉਸ ਬੱਚੀ ਦੇ ਨਿੱਕੇ ਜਿਹੇ ਛੋਟੇਭਰਾ ਨੇ Host ਕਰ ਰਹੇ ਵੀਰ ਨੂੰ ਜੋ ਜਵਾਬ ਦਿੱਤਾ,Image result for sikhਉਹ ਦੇਖਕੇ ਓਥੇ ਸੰਗਤ ਨੇ ਜੈਕਾਰੇ ਛੱਡੇ। ਕੀ ਸੀ ਸਵਾਲ ਤੇ ਕੀ ਜਵਾਬ ਦਿੱਤਾ ਉਸ ਨਿੱਕੇ ਬੱਚੇ ਨੇ,ਇਹ ਦੇਖਕੇ ਤੁਹਾਡੀ ਵੀ ਰੂਹ ਖੁਸ਼ ਹੋ ਜਾਵੇਗੀ।ਇਹ ਲੇਖ ਸਿੱਖ ਲੋਕਾਂ ਬਾਰੇ ਹੈ। ਸਿੱਖ ਧਰਮ ਅਤੇ ਕੌਮੀ ਫ਼ਲਸਫੇ ਬਾਰੇ ਜਾਣਕਾਰੀ ਲਈ ਵੇਖੋ,ਸਿੱਖ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ ‘ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य(ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। [17][18] ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ

Leave a Reply

Your email address will not be published. Required fields are marked *