ਹੁਣੇ-ਹੁਣੇ ਸਰਕਾਰ ਨੇ ਭਾਈ ਦੂਜੇ ਤੇ ਔਰਤਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ,ਲੱਗਣਗੀਆਂ ਮੌਜਾਂ ਹੀ ਮੌਜਾਂ,ਦੇਖੋ ਪੂਰੀ ਖਬਰ

ਦਿੱਲੀ ਸਰਕਾਰ ਨੇ ਔਰਤਾਂ ਨੂੰ ਭਾਈ ਦੂਜ ਮੌਕੇ ‘ਤੇ ਮੰਗਲਵਾਰ ਤੋਂ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (ਡੀ. ਟੀ. ਸੀ.) ਅਤੇ ਕਲਸਟਰ ਬੱਸਾਂ ‘ਚ ‘ਮੁਫ਼ਤ ਯਾਤਰਾ’ ਦਾ ਤੋਹਫਾ ਦਿੱਤਾ ਹੈ। ਇਹ ਵਿਵਸਥਾ ਅਗਲੇ ਸਾਲ ਮਾਰਚ ਤਕ ਲਈ ਅਮਲ ਵਿਚ ਰਹੇਗੀ। ਨਾਲ ਹੀ ਉਨ੍ਹਾਂ ਦੀ ਸੁਰੱਖਿਆ ਲਈ ਬੱਸਾਂ ‘ਚ 13 ਹਜ਼ਾਰ ਮਾਰਸ਼ਲ ਵੀ ਤਾਇਨਾਤ ਰਹਿਣਗੇ, ਜਿਸ ਦਾ ਐਲਾਨ ਕੇਜਰੀਵਾਲ ਨੇ ਕੱਲ ਕੀਤਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਡੀ. ਟੀ. ਸੀ. ਅਤੇ ਕਲਸਟਰ ਬੱਸਾਂ ‘ਚ ਯਾਤਰਾ ਕਰਨ ਵਾਲੇ ਕੁੱਲ ਯਾਤਰੀਆਂ ‘ਚ ਇਕ ਤਿਹਾਈ ਔਰਤਾਂ ਹੁੰਦੀਆਂ ਹਨ ਅਤੇ ਸਰਕਾਰ ਦੇ ਇਸ ਫੈਸਲੇ ਤੋਂ ਉਨ੍ਹਾਂ ਨੂੰ ਫਾਇਦਾ ਹੋਵੇਗਾ।

ਕੇਜਰੀਵਾਲ ਨੇ ਦੱਸਿਆ ਕਿ ਔਰਤਾਂ ਨੂੰ ਬੱਸਾਂ ‘ਚ ਮੁਫ਼ਤ ਯਾਤਰਾ ਲਈ ਗੁਲਾਬੀ ਰੰਗ ਦਾ ਏਕਲ (ਸਿੰਗਲ) ਯਾਤਰਾ ਪਾਸ ਲੈਣਾ ਹੋਵੇਗਾ। ਇਹ ਪਾਸ ਬੱਸ ਕੰਡਕਟਰ ਤੋਂ ਹੀ ਮਿਲ ਜਾਵੇਗਾ। ਮਹਿਲਾ ਯਾਤਰੀ ਨੂੰ ਪਾਸ ਲਈ ਕੋਈ ਭੁਗਤਾਨ ਨਹੀਂ ਕਰਨਾ ਹੋਵੇਗਾ। ਇਹ ਪਾਸ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਵਿਚ ਚੱਲਣ ਵਾਲੀਆਂ ਡੀ. ਟੀ. ਸੀ. ਦੀਆਂ ਏਅਰਕੰਡੀਸ਼ਨ ਅਤੇ ਗੈਰ ਏਅਰਕੰਡੀਸ਼ਨ ਬੱਸਾਂ ਤੋਂ ਇਲਾਵਾ ਕਲਸਟਰ ਬੱਸਾਂ ‘ਚ ਵੀ ਲਾਗੂ ਹੋਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਬੱਸ ‘ਚ ਮੁਫ਼ਤ ਸਫਰ ਲਈ ਔਰਤ ਦਾ ਦਿੱਲੀ ਦਾ ਵਾਸੀ ਹੋਣਾ ਵੀ ਜ਼ਰੂਰੀ ਨਹੀਂ ਹੈ। ਇਹ ਯੋਜਨਾ ਫਿਲਹਾਲ ਅਗਲੇ ਸਾਲ ਮਾਰਚ ਤਕ ਲਾਗੂ ਕੀਤੀ ਗਈ ਹੈ।

ਮਹਿਲਾ ਯਾਤਰੀਆਂ ਨੂੰ ਮੁਫ਼ਤ ਵਿਚ ਸਫਰ ਲਈ ਡੀ. ਟੀ. ਸੀ. ਨੂੰ ਘਾਟਾ ਨਾ ਹੋਵੇ, ਇਸ ਲਈ ਦਿੱਲੀ ਸਰਕਾਰ ਦਿੱਲੀ ਸਰਕਾਰ ਇਸ ਪਾਸ ਦੇ ਏਵਜ਼ ‘ਚ 10 ਰੁਪਏ ਦਾ ਭੁਗਤਾਨ ਕਰੇਗੀ। ਯੋਜਨਾ ਤਹਿਤ ਰੋਜ਼ਾਨਾ 10 ਲੱਖ ਗੁਲਾਬੀ ਪਾਸ ਜਾਰੀ ਕੀਤੇ ਜਾਣਗੇ। ਡੀ. ਟੀ. ਸੀ. ਦੇ ਬੇੜੇ ਵਿਚ ਲੱਗਭਗ 3800 ਬੱਸਾਂ ਹਨ, ਜਦਕਿ ਕਲਸਟਰ ਸੇਵਾ ਤਹਿਤ 1600 ਤੋਂ ਵੱਧ ਬੱਸਾਂ ਹਨ। ਡੀ. ਟੀ. ਸੀ. ‘ਚ ਰੋਜ਼ਾਨਾ ਔਸਤਨ 31 ਲੱਖ ਅਤੇ ਕਲਸਟਰ ਬੱਸਾਂ ‘ਚ 12 ਲੱਖ ਯਾਤਰੀ ਯਾਤਰਾ ਕਰਦੇ ਹਨ, ਜਿਨ੍ਹਾਂ ‘ਚੋਂ ਕਰੀਬ ਇਕ ਤਿਹਾਈ ਔਰਤਾਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ kaur media ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *