Arrested for taking bribe

ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰhttps://www.youtube.com/watch?v=CZfdW-lGuX4ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜ਼ਮੀਨ ਨੂੰ ਤਕਸੀਮ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਸ ਵਲੋਂ 7500 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ,विजिलेंस ब्यूरो ने आज सुनाम जिले संगरूर में तैनात पटवारी रामपाल सिंह से 27,500 रुपये की हथकड़ी जब्त की। विजिलेंस ब्यूरो के एक प्रवक्ता ने यह जानकारी देते हुए बताया कि पटवारी को जाफल जिला संगरूर की रहने वाली शिकायतकर्ता जसविंदर कौर की शिकायत पर27,500 रुपयेकी रिश्वतलेते गिरफ्तार किया गया था। शिकायतकर्ता ने सतर्कता ब्यूरो को अपनी शिकायत में आरोप लगाया कि पटवारी ने अपनी जमीन के वितरण के लिए 35,000 रुपये और पहली किस्त के रूप में 7500 रुपये का भुगतान किया था।
सतर्कता टीम द्वारा शिकायत की जांच करने के बाद, आरोपी ने पटवारी को दो गवाहों की उपस्थिति में 27,500 रुपये की रिश्वत लेते हुए गिरफ्तार किया। प्रवक्ता ने कहा कि विजिलेंस ब्यूरो ने पटियाला में सतर्कता ब्यूरो में भ्रष्टाचार निरोधक अधिनियम की विभिन्न धाराओं के तहत आरोपियों के खिलाफ आगे की कार्रवाई शुरू कर दी है।

Leave a Reply

Your email address will not be published. Required fields are marked *