Home / ਤਾਜਾ ਜਾਣਕਾਰੀ / IELTS is not required for visa

IELTS is not required for visa

ਹੁਣ ਦੁਨੀਆਂ ਦੇ ਦੇਸ਼ਾਂ ਵਿਚ ਵਾਇ-ਰ-ਸ ਦਾ ਕਰਕੇ ਬਹੁਤ ਸਾਰੀਆਂ ਤਬਦੀਲੀਆਂ ਆ ਰਹੀਆਂ ਹਨ। ਅਜਿਹੀ ਹੀ ਇਕ ਖਬਰ ਕਨੇਡਾ ਤੋਂ ਆ ਰਹੀ ਹੈ ਜਿਥੇ ਵੀ ਵੱਡੀਆਂ ਤਬਦੀਲੀਆਂ ਦੀ ਖਬਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕੇ ਕਨੇਡਾ ਵਿਚ ਹੁਣ ਤੋਂ ਆਈਲਟਸ ਤੋਂ ਬਗੈਰ ਵੀ ਪੜਾਈ ਲਈ ਜਾਇਆ ਜਾ ਸਕਦਾ ਹੈ।ਇਹ ਸਭ ਕੁਝ ਕ-ਰੋ-ਨਾ ਦਾ ਕਰਕੇ ਹੋਇਆ ਹੈ ਕਿਓਂ ਕੇ ਵਾਇ-ਰਸ ਦਾ ਕਰਕੇ ਸਟੂਡੈਂਟਾਂ ਦੀ ਗਿਣਤੀ ਏਨੀ ਜਿਆਦਾ ਘਟ ਗਈ ਹੈ ਜੋ ਉਥੇ ਦੀਆਂ ਯੂਨੀਵਰਸਿਟੀਆਂਅਤੇ ਕਲਜ ਨੂੰ ਚਲਾਉਣ ਲਈ ਬਹੁਤ ਮੁਸ਼ਕਲਾਂ ਆ ਰਹੀਆਂ ਹਨ ਅਤੇ ਓਹਨਾ ਦੇ ਖਰਚੇ ਵੀ ਪੂਰੇ ਨਹੀਂ ਹੋ ਪਾ ਰਹੇ। ਬਾਕੀ ਦੀ ਪੂਰੀ ਜਾਣਕਾਰੀ ਲਈ ਇਹ ਵੀਡੀਓ ਰਿਪੋਰਟ ਦੇਖੋ। ਜਰੂਰੀ ਨੋਟ :- ਕਿਸੇ ਵੀ ਏਜੇਂਟ ਨੂੰ ਵੀਜੇ ਲਈ ਪੈਸੇ ਦੇਣ ਤੋਂ ਪਹਿਲਾਂ ਪੂਰੀ ਤਰਾਂ ਨਾਲ ਜਾਣਕਾਰੀ ਹਾਸਲ ਕਰ ਲਵੋ ਤਾਂ ਜੋ ਕਿਸੇ ਕੋਲ ਤੁਹਾਡੀ ਮਿਹਨਤ ਦੀ ਕਮਾਈ ਖਰਾਬ ਨਾ ਹੋ ਸਕੇ। ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ-ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ।1867 ਵਿੱਚਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾਬੂ ਘਟਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ।

Check Also

Look at those who call the cow mother

ਇਕ ਪਾਸੇ ਤਾਂ ਸਰਕਾਰ ਗਊ ਨੂੰ ਮਾਤਾ ਮੰਨਦੀ ਹੈ ਤੇ ਕਹਿੰਦੀ ਹੈ ਕਿ ਮੂਤ ਪੀਣ …

Leave a Reply

Your email address will not be published. Required fields are marked *