Breaking News
Home / ਤਾਜਾ ਜਾਣਕਾਰੀ / Pakistan reopens Kartarpur corridor

Pakistan reopens Kartarpur corridor

ਭਾਰਤ ਵੱਲੋਂ ਹੁੰਗਾਰਾ ਨਾ ਮਿਲਣ ਦੇ ਬਾਵਜੂਦ ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਮਗਰੋਂ ਸੋਮਵਾਰ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ। ਭਾਰਤ ਸਰਕਾਰ ਵੱਲੋੰ ਇਜਾਜ਼ਤ ਨਾ ਦੇਣ ਕਰਕੇ ਕਿਸੇ ਵੀ ਭਾਰਤੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ।ਪਾਕਿਸਤਾਨੀ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਨੇ ਕਰੋਨਾਵਾਇਰਸ ਦੇ ਮੱਦੇਨਜ਼ਰ ਫਿਲਹਾਲ ਇਹ ਯਾਤਰਾ ਮੁਲਤਵੀ ਕੀਤੀ ਹੋਈ ਹੈ। ਔਕਾਫ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇਡਿਪਟੀ ਡਾਇਰੈਕਟਰ ਇਮਰਾਨ ਖਾਨ ਨੇ ਦੱਸਿਆ ਕਿ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਹਾਲਾਂਕਿ ਭਾਰਤ ਵੱਲੋਂ ਕਿਸੇ ਵੀ ਸ਼ਰਧਾਲੂ ਨੇ ਇੱਥੋਂ ਦੀ ਯਾਤਰਾ ਨਹੀਂ ਕੀਤੀ। ਈਟੀਪੀਬੀ ਮੁਲਕ ’ਚ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਧਾਰਮਿਕ ਥਾਵਾਂ ਦੀ ਸੰਭਾਲ ਕਰਦਾ ਹੈ।ਉਨ੍ਹਾਂ ਕਿਹਾ ਕਿ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ’ਚ ਵਿਸ਼ੇਸ਼ ਅਰਦਾਸ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਭਾਰਤ ਦੇ ਸ਼ਰਧਾਲੂ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਸਕਦੇ ਹਨ ਪਰ ਉਨ੍ਹਾਂ ਨੂੰ ਸਮਾਜਿਕ ਦੂਰੀ ਕਾਇਮ ਰੱਖਣ ਦੇ ਨਿਯਮ ਦੀ ਪਾਲਣਾ ਯਕੀਨੀ ਬਣਾਉਣੀ ਪਵੇਗੀ।ਭਾਰਤ ਵੱਲੋਂ ਹੁੰਗਾਰਾ ਨਾ ਮਿਲਣ ਦੇ ਬਾਵਜੂਦ ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਮਗਰੋਂ ਸੋਮਵਾਰ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ। ਭਾਰਤ ਸਰਕਾਰ ਵੱਲੋੰ ਇਜਾਜ਼ਤ ਨਾ ਦੇਣ ਕਰਕੇ ਕਿਸੇਵੀ ਭਾਰਤੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ।ਭਾਰਤ ਵੱਲੋਂ ਹੁੰਗਾਰਾ ਨਾ ਮਿਲਣ ਦੇ ਬਾਵਜੂਦ ਤਿੰਨ ਮਹੀਨੇ ਤੋਂ ਵੱਧ ਸਮਾਂ ਬੰਦ ਰੱਖਣ ਮਗਰੋਂ ਸੋਮਵਾਰ ਨੂੰ ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਮੁੜ ਖੋਲ੍ਹ ਦਿੱਤਾ ਹੈ। ਭਾਰਤ ਸਰਕਾਰ ਵੱਲੋੰ ਇਜਾਜ਼ਤ ਨਾ ਦੇਣ ਕਰਕੇ ਕਿਸੇ ਵੀ ਭਾਰਤੀ ਸ਼ਰਧਾਲੂ ਨੇ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਨਹੀਂ ਕੀਤੇ।

Check Also

ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਉ ਰੱਖਦੇ ਸੀ

ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ …

Leave a Reply

Your email address will not be published. Required fields are marked *