Home / ਤਾਜਾ ਜਾਣਕਾਰੀ / SSP ਮਨਦੀਪ ਸਿੰਘ ਸਿੱਧੂ ਦੀ ਵੱਡੀ ਕਾਰਵਾਈ, 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮ ਜੋ ਭ੍ਰਿਸ਼ਟਾਚਾਰ ਤੇ ਨਸ਼ੇ ਦੇ ਦੋਸ਼ਾਂ ਵਿਚ ਘਿਰੇ ਸਨ, ਕੀਤੇ ਗਏ ਨੌਕਰੀ ਤੋਂ ਬਰਖਾਸਤ।

SSP ਮਨਦੀਪ ਸਿੰਘ ਸਿੱਧੂ ਦੀ ਵੱਡੀ ਕਾਰਵਾਈ, 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮ ਜੋ ਭ੍ਰਿਸ਼ਟਾਚਾਰ ਤੇ ਨਸ਼ੇ ਦੇ ਦੋਸ਼ਾਂ ਵਿਚ ਘਿਰੇ ਸਨ, ਕੀਤੇ ਗਏ ਨੌਕਰੀ ਤੋਂ ਬਰਖਾਸਤ।

SSP ਮਨਦੀਪ ਸਿੰਘ ਸਿੱਧੂ ਦੀ ਵੱਡੀ ਕਾਰਵਾਈ, 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮ ਜੋ ਭ੍ਰਿਸ਼ਟਾਚਾਰ ਤੇ ਨਸ਼ੇ ਦੇ ਦੋਸ਼ਾਂ ਵਿਚ ਘਿਰੇ ਸਨ, ਕੀਤੇ ਗਏ ਨੌਕਰੀ ਤੋਂ ਬਰਖਾਸਤ। ਪੰਜਾਬ ਵਿਚ ਪਟਿਆਲਾ ਜ਼ਿਲੇ ਵਿਚ ਤੈਨਾਤ ਅਤੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿਚ ਘਿਰੇ ਹੋਏ 6 ਥਾਣੇਦਾਰਾਂ ਸਮੇਤ 11 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ। ਇਹ ਕਾਰਵਾਈ ਪਟਿਆਲਾ ਦੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਵਲੋਂ ਕੀਤੀ ਗਈ ਹੈ ਇਸ ਕਾਰਵਾਈ ਵਿਚ ਇਕ ਮਹਿਲਾ ਥਾਣੇਦਾਰ ਵੀ ਮੌਜੂਦ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਵਲੋਂ ਦੱਸਿਆ ਗਿਆ ਕਿ ਭ੍ਰਿਸ਼ਟਾਚਾਰ ਤੇ ਨਸ਼ਿਆਂ ਦੇ ਮਾਮਲਿਆਂ ਵਿਚ ਸ਼ਮੂਲੀਅਤ ਪਾਏ ਜਾਣ ਕਾਰਨ ਇਨ੍ਹਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰਕੇ ਵਿਭਾਗੀ ਪੜਤਾਲ ਕੀਤੀ ਗਈ ਸੀ । ਇਸ ਪੜਤਾਲ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਜਿਸ ਕਾਰਨ ਇਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ। ਅਦਾਲਤ ਵਿਚ ਇਨ੍ਹਾਂ ਸਾਰੇ ਮੁਲਜ਼ਮਾਂ ਖਿਲਾਫ ਸੁਣਵਾਈ ਚੱਲ ਰਹੀ ਹੈ।

Check Also

ਕਨੇਡਾ ਟਰੱਕ ਡਰਾਈਵਰ,

ਓਨਟਾਰੀਓ ਦੇ ਇਮੀਗ੍ਰੈਂਟ ਨਾਮਜ਼ਦ ਪ੍ਰੋਗਰਾਮ (ਓ.ਆਈ.ਐੱਨ.ਪੀ.) ਨੇ ਅੰਤ ਵਿੱਚ ਮੰਗ ਵਾਲੇ ਕਿੱਤਿਆਂ ਦੀ ਸੂਚੀ ਵਿੱਚ …

Leave a Reply

Your email address will not be published. Required fields are marked *