ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਸ ਨੂੰ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ …
Read More »