Breaking News
Home / 2019 / November

Monthly Archives: November 2019

ਸਿੱਖ ਨੇ ਮਸਜਿਦ ਦੀ ਉਸਾਰੀ ਲਈ ਦਾਨ ਦਿੱਤੀ ਜ਼ਮੀਨ

ਸਿੱਖ ਨੇ ਮਸਜਿਦ ਦੀ ਉਸਾਰੀ ਲਈ ਦਾਨ ਦਿੱਤੀ ਜ਼ਮੀਨ,ਮੁਜ਼ੱਫਰਨਗਰ ਜ਼ਿਲੇ ‘ਚ ਭਾਈਚਾਰਕ ਸਾਂਝ ਦੇਖਣ ਨੂੰ ਮਿਲੀ, ਜਿੱਥੇ ਇਕ ਸਿੱਖ ਵਿਅਕਤੀ ਨੇ ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮਹੀਨੇ ਦੌਰਾਨ ਇਕ ਮਸਜਿਦ ਲਈ ਜ਼ਮੀਨ ਦਾਨ ਦਿੱਤੀ। ਸਮਾਜਿਕ ਵਰਕਰ ਸੁਖਪਾਲ ਸਿੰਘ ਬੇਦੀ ਨੇ ਐਤਵਾਰ ਭਾਵ ਕੱਲ ਜ਼ਿਲੇ ਦੇ ਪੁਰਕਾਜੀ ਸ਼ਹਿਰ …

Read More »

ਗਤਕਾ ਨੂੰ ਓਲੰਪਿਕ ਐਸੋਸੀਏਸ਼ਨ ਵੱਲੋਂ ਵੱਡਾ ਮਾਣ

ਮਾਰਸ਼ਲ ਆਰਟ ਗਤਕਾ ਨੂੰ ਓਲੰਪਿਕ ਐਸੋਸੀਏਸ਼ਨ ਵੱਲੋਂ ਵੱਡਾ ਮਾਣ ਦਿੱਤਾ ਗਿਆ ਹੈ। ਇਸ ਜੌਹਰ ਨੂੰ ਐਸਸ਼ੀਏਸ਼ਨ ਨੇ ਬਤੌਰ ਖੇਡ ਸ਼ਾਮਲ ਕਰ ਲਿਆ ਹੈ। ਦਿੱਲੀ ਓਲੰਪਿਕ ਐਸੋਸੀਏਸ਼ਨ ਨੇ ਗਤਕਾ ਨੂੰ ਖੇਡ ਦੀ ਸ਼੍ਰੇਣੀ ਵਿੱਚ ਸ਼ਾਮਲ ਕਰ ਲਿਆ ਹੈ।ਇਸ ਤੋਂ ਬਾਅਦ ਹੁਣ ਕੌਮਾਂਤਰੀ ਐਸੋਸੀਏਸ਼ਨ ਦੇ ਸਾਹਮਣੇ ਗਤਕਾ ਨੂੰ ਖੇਡ ਵਜੋਂ ਸ਼ਾਮਲ ਕਰਨ …

Read More »

ਇੰਗਲੈਂਡ ‘ਚ ਕੈਪਟਨ ਅਮਰਿੰਦਰ ਦਾ ਕਾਫਲੇ ਨੂੰ ਘੇਰਾ

ਕੈਪਟਨ ਅਮਰਿੰਦਰ ਸਿੰਘ ਦਾ ਇੰਗਲੈਂਡ ‘ਚ ਵਿਰੋਧ ਹੋਇਆ ਹੈ। ਉਨ੍ਹਾਂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਸਭ ਉਦੋਂ ਵਾਪਰਿਆਂ ਜਦੋਂ ਕੈਪਟਨ ਦਾ ਕਾਫਲਾ ਲੰਘ ਰਿਹਾ ਸੀ। ਵਿਰੋਧ ਕਰਨ ਵਾਲੇ ਖਾਲਿਸਤਾਨ ਪੱਖੀ ਸੀ ਜਿਨ੍ਹਾਂ ਨੇ ਕੈਪਟਨ ਨੂੰ ਸ਼ਰੇਆਮ ਵੰਗਰਿਆ। ਉਨ੍ਹਾਂ ਖਾਲਿਸਤਾਨ ਤੇ ਰੈਫਰੈਂਡਮ 2020 ਦੇ ਪੱਖ ਵਿੱਚ ਨਾਅਰੇਬਾਜ਼ੀ ਕੀਤੀ।ਦਰਅਸਲ ਕੈਪਟਨ ਅਮਰਿੰਦਰ …

Read More »

ਬੁੱਢਾ ਦੇ ਤਾਰ ਖਾਲਿਸਤਾਨੀਆਂ ਨਾਲ ਜੁੜ੍ਹੇ

ਕਈ ਅਪਰਾਧਕ ਮਾਮਲਿਆਂ ਵਿੱਚ ਅਤਿ ਲੋੜੀਂਦੇ ਅਤੇ ਖਤਰਨਾਕ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਪੰਜਾਬ ਪੁਲਿਸ ਵਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ । ਇਸ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਸਾਰੇ ਮਾਮਲਿਆਂ ਦੀ ਜਾਂਚ ਲਈ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਹੈ । ਸ਼ਨੀਵਾਰ ਨੂੰ ਅਦਾਲਤ ਤੋਂ ਰਿਮਾਂਡ ਹਾਸਿਲ ਕਰਨ ਤੋਂ ਬਾਅਦ …

Read More »

ਲੋਕ ਪੰਜਾਬ ਦੇ ਸਿਸਟਮ ਨੂੰ ਦੇਖ ਕੇ ਕੈਨੇਡਾ ਸੈੱਟ ਹੋਣਾ ਚਾਹੁੰਦੇ ਹਨ

ਪੰਜਾਬੀ ਕੈਨੇਡਾ ਜਾਣਾ ਚਾਹੁੰਦਾ ਹੈ, ਹਰ ਕੋਈ ਕੈਨੇਡਾ ਦਾ ਨਾਮ ਸੁਣਕੇ ਬਹੁਤ ਖੁਸ਼ ਹੁੰਦਾ ਹੈ। ਅੱਜਕੱਲ ਹਰ ਪੰਜਾਬ ਵਿਚ ਵਸਦੇ ਪੰਜਾਬੀਂ ਦਾ ਕੋਈ ਨਾ ਕੋਈ ਕੈਨੇਡਾ ‘ਚ ਜਰੂਰ ਰਹਿੰਦਾ ਹੈ। ਪੰਜਾਬ ਦੇ ਲੋਕ ਕੈਨੇਡਾ ਜਾ ਕੇ ਤਰੱਕੀ ਕਰਨਾ ਚਾਹੁੰਦੇ ਹਨ। ਕੁੱਝ ਲੋਕ ਪੰਜਾਬ ਦੇ ਸਿਸਟਮ ਨੂੰ ਦੇਖ ਕੇ ਕੈਨੇਡਾ ਸੈੱਟ …

Read More »

ਪਹਿਲਾਂ ਕੀਤੀ ਭਵਿੱਖਬਾਣੀ ਸੱਚ ਹੋਈ

ਸਿੱਖ ਪੰਥ ਨੂੰ ਵਿਛੋੜਿਆ ਗਿਆ ਹੈ ਤਿਨਾ ਦੇ ਖੁੱਲੇ ਦਰਸ਼ਨ-ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਆਪਣੇ ਪਿਆਰੇ ਖਾਲਸਾ ਜੀ ਨੂੰ ਬਖਸ਼ੋ”। ਇਹ ਅਰਦਾਸ ਸਿੱਖ ਹਰ ਸਮੇਂ ਕਰਦਾ ਹੈ ਤੇ ਇਸ ਅਰਦਾਸ ਨੂੰ ਪੂਰੀ ਹੁੰਦੀਆਂ ਸਮੁੱਚੇ ਜਗਤ ਨੇ ਉਦੋਂ ਦੇਖਿਆ ਜਦੋਂ 9 ਨਵੰਬਰ ਨੂੰ ਗੁਰਦਵਾਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਿਆ।550 ਸਾਲਾ …

Read More »

ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ

ਜਾਣਕਾਰੀ ਮੁਤਾਬਕ ਕਬੱਡੀ ਖਿਡਾਰੀ ਸੁਖਰਾਜ ਸਿੰਘ ਉਰਫ ਸੁੱਖਾ ਪੁੱਤਰ ਗੁਰਪਾਲ ਸਿੰਘ ਵਾਸੀ ਜੌੜਾ ਸਿੰਘਾ ਆਪਣੇ ਦੋਸਤ ਗੁਰਕਮਲ ਸਿੰਘ ਨਾਲ ਬੀਤੀ ਰਾਤ ਆਪਣੀ ਗੱਡੀ ‘ਚ ਜਾ ਰਿਹਾ ਸੀ। ਇਸੇ ਦੌਰਾਨ ਜਦੋਂ ਉਹ ਪਿੰਡ ਗਾਦੜੀਆਂ ਨੇੜੇ ਪੁੱਜੇ ਤਾਂ ਇਸ ਸਾਹਮਣੇ ਤੋਂ ਟਰੈਕਟਰ ਆ ਰਿਹਾ ਸੀ। ਰਸਤਾ ਥੋੜਾ ਹੋਣ ਕਾਰਨ ਕਬੱਡੀ ਖਿਡਾਰੀ ਨੇ …

Read More »

ਸਰਕਾਰ ਹੁਣ ਸੋਸ਼ਲ ਮੀਡੀਆ ਤੋਂ ਡਰੀ

ਭਾਰਤ ਸਰਕਾਰ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਲਈ ਨਵੇਂ ਆਈਟੀ ਨਿਯਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਸੋਸ਼ਲ ਮੀਡੀਆ ਕੰਪਨੀਆਂ ਨੂੰ ਭੜਕਾਊ ਸੂਚਨਾ ਨੂੰ ਹਟਾਉਣਾ ਲਾਜ਼ਮੀ ਹੋਵੇਗਾ ।ਇਸ ਸਬੰਧੀ ਇਲੈਕਟ੍ਰਾਨਿਕਸ ਤੇ ਆਈਟੀ …

Read More »

ਇੰਸਪੈਕਟਰ ਤੇ ਕਾਂਗਰਸੀ ਵਿਧਾਇਕ ਦੀ ਖੜਕੀ

ਪੁਲਿਸ ਵਿਧਾਇਕਾਂ ਦੇ ਫੋਨ ਟੈਪ ਕਰ ਰਹੀ ਹੈ। ਇਹ ਰੋਣਾ ਖੁਦ ਕਾਂਗਰਸੀ ਵਿਧਾਇਕ ਰੋ ਰਹੇ ਹਨ। ਸੀਨੀਅਰ ਲੀਡਰਸ਼ਿਪ ਕੋਲ ਮਾਮਲਾ ਉੱਠਣ ਮਗਰੋਂ ਇੰਸਪੈਕਟਰ ਦਾ ਤਬਾਦਲਾ ਕਰ ਦਿੱਤਾ ਹੈ ਪਰ ਕਾਂਗਰਸੀ ਵਿਧਾਇਕ ਰਾਜਿੰਦਰ ਸਿੰਘ ਇਸ ਤੋਂ ਵੀ ਖੁਸ਼ ਨਹੀਂ। ਉਨ੍ਹਾਂ ਕਿਹਾ ਕਿ ਅਫ਼ਸਰਸ਼ਾਹੀ ਹਾਲੇ ਵੀ ਭਾਰੂ ਹੈ।ਵਿਧਾਇਕ ਰਾਜਿੰਦਰ ਸਿੰਘ ਨੇ ਕਿਹਾ …

Read More »

ਭਾਰਤ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅੜਿੱਕੇ ਪੈਦਾ ਕਰ ਰਿਹਾ ਹੈ

ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤ ਉੱਪਰ ਵੱਡਾ ਇਲਜ਼ਾਮ ਲਾਇਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਭਾਰਤ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਅੜਿੱਕੇ ਪੈਦਾ ਕਰ ਰਿਹਾ ਹੈ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਤਰਜਮਾਨ ਮੁਹੰਮਦ ਫੈਸਲ ਨੇ ਕਿਹਾ ਕਿ ਰੋਜ਼ਾਨਾ 5000 ਸ਼ਰਧਾਲੂਆਂ ਦੇ ਆਉਣ ਦੀ ਆਗਿਆ ਦਿੱਤੀ ਗਈ ਹੈ ਪਰ …

Read More »