Breaking News
Home / 2020 / March

Monthly Archives: March 2020

Indian Council of Medical Research

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਗਠਿਤ ਕੀਤੀ ਗਈ ਨੈਸ਼ਨਲ ਟਾਸਕ ਫੋਰਸ ਨੇ ਕੋਰੋਨਾ ਵਾਇਰਸ ਪਾਜੀਟਿਵ ਮਰੀਜ ਦੇ ਮਾਮਲਿਆਂ ‘ਚ ਹਾਈਡ੍ਰੋਕਸੀ-ਕਲੋਰੋਕਵੀਂਨ ਦੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਬਿਨਾਂ ਡਾਕਟਰ ਦੀ ਸਲਾਹ ਦੇ ਇਸ ਦਵਾਈ ਨੂੰ ਲੈਣਾ ਵਰਜਿਤ ਹੈ। ਇਸ ਤੋਂ ਪਹਿਲਾਂ ਯੂਐਸ ਦੇ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਦਾ ਮੁਕਾਬਲਾ ਕਰਨ ਲਈ …

Read More »

Sikh Historian new full speech

ਨਸ਼ੇ ਉਨ੍ਹਾਂ ਪਦਾਰਥਾਂ ਨੂੰ ਕਿਹਾ ਜਾਂਦਾ ਹੈ ਜਿਨ੍ਹਾਂ ਦੇ ਨੋਸ਼ ਕਰਨ (ਖਾਣ-ਪੀਣ) ਨਾਲ ਨਸ਼ਈ ਦੇ ਤਨ ਮਨ ਉਤੇ ਬੇ-ਖ਼ੁਦੀ, ਮਦਹੋਸ਼ੀ, ਮਸਤੀ, ਤੇ ਖ਼ੁਮਾਰੀ ਦਾ ਅਨੁਪ੍ਰਭਾਵ ਹੋਵੇ। ਨਸ਼ਿਆਂ ਦੇ ਸੇਵਨ ਨਾਲ ਮਨੁੱਖੀ ਮਨ ਦੀਆਂ ਵਿਕਾਰੀ ਰੁਚੀਆਂ ਨੂੰ ਬਲ ਮਿਲਦਾ ਹੈ, ਅਤੇ ਮਨ/ਅਤਮਾ ਦੀ ਮਲੀਨਤਾ ਵਿੱਚ ਵਾਧਾ ਹੁੰਦਾ ਹੈ। ਮਨ ਜਿਤਨਾ ਵਧੇਰੇ …

Read More »

Big disclosure in case of child molestation

ਰੋਜ਼ੀ ਰੋਟੀ ਕਮਾਉਣ ਵਾਲੇ ਪ੍ਰਵਾਸੀ ਮਜ਼ਦੂਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਨੇ ਆਪਣੀ ਬੱਚੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ। ਪ੍ਰਵਾਸੀ ਮਜ਼ਦੂਰ ਨੇ ਪੁਲਸ ਨੂੰ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਜ਼ਿਲਾ ਏਟਾ ਦੇ ਪਿੰਡ ਮਹਾਰਾਮ ਦਾ ਰਹਿਣ ਵਾਲਾ ਹੈ, ਕਿਉਂਕਿ ਉਹ ਤਿੰਨ ਭਰਾ …

Read More »

Big action by Moga police

ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਪਿਛਲੇ ਦਿਨਾਂ ਤੋਂ ਸ਼ਹਿਰ ਵਿਚ ਦੇਹ ਵਪਾਰ ਵਿਚ ਸ਼ਾਮਲ ਹੋਟਲਾਂ ‘ਤੇ ਕਾਰਵਾਈ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਮਾਰਕੀਟ ਦੇ ਪਿਛਲੇ ਪਾਸੇ ਸਥਿਤ ਇਕ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਸੰਬੰਧੀ ਗੁਪਤ ਸੂਚਨਾ ਮਿਲਣ ‘ਤੇ ਡੀ. …

Read More »

Arrested for taking bribe

ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 …

Read More »

American woman message to people

ਕੋਰੋਨਾਵਾਇਰਸ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਿੱਥੇ ਕਈ ਲੋਕਾਂ ਦੇ ਇਸ ਵਾਇਰਸ ਨਾਲ ਮਰਨ ਦੀ ਖ਼ਬਰ ਹੈ ਓਥੇ ਹੀ ਕੁੱਝ ਲੋਕ ਠੀਕ ਹੋ ਕਿ ਇਸ ਘਾਤਕ ਕੋਰੋਨਾਵਾਇਰਸ ਨੂੰ ਮਾਤ ਪਾ ਰਹੇ ਹਨ।ਇੱਕ ਅਜਿਹਾ ਹਿ ਕੇਸ ਅਮਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 37 ਸਾਲਾ ਔਰਤ ਨੇ ਇਸ ਮਾਰੂ ਕੋਰੋਨਾ …

Read More »

UNO employees at the border

ਫੋਟੋ ਇਕ ਛੇ ਸਾਲ ਦੇ ਬਚੇ ਦੀ ਹੈ ਜੋ ਸੀਰੀਆ ਤੋ ਜੌਰਡਨ ਬਾਡਰ ਵਲ ਤੁਰਿਆ ਆਉਦਾ ਹਾਲਾਂਕਿ ਇਸ ਉਮਰੇ ਇਸ ਬਚੇ ਨੂ ਬਾਡਰ ਦੇ ਅਰਥ ਵੀ ਨਾ ਪਤਾ ਹੋਣ ਕਿਓਕਿ ਛੋਟੇ ਬਚੇ ਲਈ ਤਾਂ ਧਰਤੀ ਦੀ ਸਾਰੀ ਜਮੀਨ ਇਕ ਹੀ ਆ ਪਰ ਓਹਨੂ ਕੀ ਪਤਾ ਕੀ ਅਜ ਦੇ ਇਨਸਾਨ ਨੇ …

Read More »

FIR against Producer Dxx

FIR against Producer Dxx,ਆਪਣੀਆਂ Youtube Videos ਵਿਚ ਅਸ਼ਲੀਲ ਟੋਟਕੇ ਪੇਸ਼ ਕਰਨ ਵਾਲਾ ਤੇ ਸ਼ਰੇਆਮ ਗਾਲਾਂ ਕੱਢਣ ਵਾਲੇ Producer Dxx ਖਿਲਾਫ ਬਰਨਾਲਾ ਪੁਲਿਸ ਨੂੰ ਕੀਤੀ ਸ਼ਿਕਾਇਤ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ Producer Dxx ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਲਿਆ ਗਿਆ ਹੈ ਤੇ ਜਾਣਕਾਰੀ ਅਨੁਸਾਰ ਲੰਘੀ ਰਾਤ ਉਸਦੀ ਗਿਰਫਤਾਰੀ …

Read More »