Breaking News

ਪੰਜਾਬ ‘ਚ 10 ਦਿਨ ਲੇਟ ਪਹੁੰਚੀ ਮਾਨਸੂਨ, ਹੁਣ ਲੱਗਣਗੀਆਂ ਬਾਰਸ਼ ਦੀਆਂ ਛਹਿਬਰਾਂ

ਆਖਰ 10 ਦਿਨ ਲੇਟ ਮਾਨਸੂਨ ਪੰਜਾਬ ਵਿੱਚ ਪਹੁੰਚ ਗਈ ਹੈ। ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਦੀ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਟਿਆਲਾ, ਫ਼ਰੀਦਕੋਟ, ਰੂਪਨਗਰ, ਮੋਗਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ ਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਰਿਪੋਰਟ ਹੈ। ਮੌਸਮ …

Read More »

ਹਰ ਵੇਲੇ ਮਦਦ ਲਈ ਸਦਾ ਤਿਆਰ ਰਹਿੰਦਾ ਸਿੱਖ ਫਰਿਸ਼ਤਾ II ਮਾਣ ਨਾਲ ਸ਼ੇਅਰ ਕਰੋ

76 ਸਾਲਾ ਸਿੱਖ ਵਿਅਕਤੀ ਨੇ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਆਪਣੇ ਰੋਜ਼ੀ ਰੋਟੀ ਦੇ ਸਾਧਨ ਨੂੰ ਹੀ ਐਂਬੂਲੈਂਸ ਵਿੱਚ ਤਬਦੀਲ ਕਰ ਦਿੱਤਾ ਹੈ। ਹਰਜਿੰਦਰ ਸਿੰਘ ਦੱਸਦੇ ਹਨ ਕਿ ਜਦ ਵੀ ਉਹ ਕਿਸੇ ਨੂੰ ਸੜਕ ਹਾਦਸੇ ਵਿੱਚ ਜ਼ਖ਼ਮੀ ਪਿਆ ਵੇਖਦੇ ਹਨ ਤਾਂ ਤੁਰੰਤ ਉਸ ਦੀ ਮਦਦ ਕਰਦੇ ਹਨ।ਉਹ ਇਹ …

Read More »

ਵਾਹ ਜੀ ਵਾਹ ! 200 ਰੁਪਏ ਦਾ ਉਧਾਰ ਮੋੜਨ ਲਈ 22 ਸਾਲ ਬਾਅਦ ਭਾਰਤ ਆਇਆ ਵਿਦੇਸ਼ੀ MP

ਵਾਹ ਜੀ ਵਾਹ ! 200 ਰੁਪਏ ਦਾ ਉਧਾਰ ਮੋੜਨ ਲਈ 22 ਸਾਲ ਬਾਅਦ ਭਾਰਤ ਆਇਆ ਵਿਦੇਸ਼ੀ MP ਕਰਜ਼ਾ ਦੱਬਣ ਦੀਆਂ ਖ਼ਬਰਾਂ ਤੁਸੀਂ ਅੱਜ-ਕੱਲ੍ਹ ਕਾਫੀ ਪੜ੍ਹਦੇ-ਸੁਣਦੇ ਹੋਵੋਗੇ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਕ ਵਿਦੇਸ਼ੀ ਮੂਲ ਦਾ ਵਿਅਕਤੀ ਔਰੰਗਾਬਾਦ ਦੇ ਵਿਅਕਤੀ ਤੋਂ ਲਿਆ 200 ਰੁਪਏ ਦਾ ਉਧਾਰ ਮੋੜਨ 22 …

Read More »

ਐਸਵਾਈਐਲ ‘ਤੇ ਮੁੜ ਭਖੀ ਸਿਆਸਤ II ਕੈਪਟਨ ਅਤੇ ਖੱਟਰ ਹੋਏ ਆਹਮੋ ਸਾਹਮਣੇ II

ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਮਗਰੋਂ ਸਤਲੁਜ-ਯਮਨਾ ਲਿੰਕ (ਐਸਵਾਈਐਲ) ਨਹਿਰ ‘ਤੇ ਸਿਆਸਤ ਗਰਮਾ ਗਈ ਹੈ। ਹਰਿਆਣਾ ਨੇ ਕਿਹਾ ਹੈ ਕਿ ਪਾਣੀ ਦੇਣ ਦਾ ਫੈਸਲਾ ਸੁਪਰੀਮ ਕੋਰਟ ਵਿੱਚ ਹੋ ਚੁੱਕਿਆ ਹੈ। ਹੁਣ ਮਾਮਲਾ ਲਾਗੂ ਕਰਨ ਦਾ ਹੈ ਕਿ ਨਹਿਰ ਕਿਵੇਂ ਬਣਾਉਣੀ ਹੈ। ਹਰਿਆਣਾ ਦੇ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ …

Read More »

ਪਾਕਿ ਦੇ ਲਾਂਘਾ ਖੋਲ੍ਹਣ ਦੇ ਐਲਾਨ ਮਗਰੋਂ ਭਾਰਤ ਦਾ ਵੱਡਾ ਐਲਾਨ II ਜਾਣੋ ਪੂਰੀ ਖਬਰ

ਪਾਕਿਸਤਾਨ ਵੱਲੋਂ ਕਰਤਾਰਪੁਰ ਕੌਰੀਡੋਰ ਦਾ ਨਿਰਮਾਣ 80 ਫ਼ੀਸਦ ਪੂਰਾ ਹੋਣ ਦੇ ਦਾਅਵੇ ਤੋਂ ਬਾਅਦ ਭਾਰਤ ਨੇ ਵੀ ਕਿਹਾ ਹੈ ਕਿ ਉਹ ਗਲਿਆਰੇ ਦਾ ਨਿਰਮਾਣ ਜਲਦ ਕਰਵਾਉਣ ਲਈ ਵਚਨਬੱਧ ਹੈ। ਕੇਂਦਰ ਸਰਕਾਰ ਦੀ ਕੋਸ਼ਿਸ਼ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੌਰੀਡੋਰ ਦਾ ਨਿਰਮਾਣ ਕੀਤਾ ਜਾਵੇ। ਪਾਕਿਸਤਾਨ …

Read More »

ਗ੍ਰਹਿ ਮੰਤਰਾਲੇ ਨੇ ਕਾਲੀ ਸੂਚੀ ‘ਚੋਂ ਕੱਢੇ 11 ਹੋਰ ਸਿੱਖਾਂ ਦੇ ਨਾਂ II

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਵਿਦੇਸ਼ਾਂ ‘ਚ ਵੱਸਦੇ ਸਿੱਖਾਂ ਦੀ ਬਲੈਕਲਿਸਟ ਮੁਕੰਮਲ ਤੌਰ ‘ਤੇ ਖ਼ਤਮ ਕਰਵਾਉਣ ਲਈ ਦਿੱਲੀ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅੱਜ ਗ੍ਰਹਿ ਮੰਤਰਾਲਾ ਭਾਰਤ ਸਰਕਾਰ ਨੇ ਬਲੈਕਲਿਸਟ, ਜੋ ਪਹਿਲਾਂ 58 ਵਿਅਕਤੀਆਂ ਦੀ ਰਹਿ ਗਈ ਸੀ, …

Read More »

ਇਸ ਵਜ੍ਹਾ ਕਰਕੇ ਹਾਈਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਪਾਈ ਝਾੜ

ਹਾਈਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਝਾੜ ਪਾਈ। ਅਦਾਲਤ ਨੇ ਸਖਤ ਲਹਿਜ਼ੇ ਵਿੱਚ ਕਿਹਾ ਕਿ ਸਾਰਿਆਂ ਨੂੰ ਵਿਚਾਰ ਪ੍ਰਗਟਾਉਣ ਦਾ ਹੱਕ ਹੈ ਪਰ ਮਰਿਆਦਾ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ ਹੈ। ਜਸਟਿਸ ਅਮਿਤ ਰਾਵਲ ਨੇ ਸਖਤੀ ਨਾਲ ਕਿਹਾ ਕਿ ਨਿਆਂਪਾਲਿਕਾ ਦਾ ਮਜ਼ਾਕ ਨਹੀਂ …

Read More »

ਅਮਰੀਕਾ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ! ਹਰ ਸਾਲ ਜ਼ਿਆਦਾ ਭਾਰਤੀਆਂ ਨੂੰ ਮਿਲ ਇਹ ਵੱਡੀ ਸਹੂਲਤ

ਭਾਰਤ ਦੇ ਆਈਟੀ ਪੇਸ਼ੇਵਰਾਂ ਲਈ ਅਮਰੀਕਾ ਤੋਂ ਚੰਗੀ ਖ਼ਬਰ ਆਈ ਹੈ। ਇੱਥੇ ਪ੍ਰਤੀਨਿਧੀ ਸਭਾ ਨੇ ਗਰੀਨ ਕਾਰਡ ‘ਤੇ ਹਰ ਦੇਸ਼ ਲਈ ਤੈਅ ਵੱਧ ਤੋਂ ਵੱਧ ਹੱਦ ਦਾ ਨਿਯਮ ਹਟਾ ਦਿੱਤਾ ਹੈ। ਮੌਜੂਦਾ ਹਰ ਸਾਲ ਗਰੀਨ ਕਾਰਡ ਦੀ ਕੁੱਲ ਗਿਣਤੀ ਵਿੱਚੋਂ ਇੱਕ ਦੇਸ਼ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ 7 ਫੀਸਦੀ …

Read More »

ਸ਼ਰਮਨਾਕ – ਕੁੜੀਆਂ ਕੇਹੜਾ ਘੱਟ ਆ ਨੌਜਵਾਨਾਂ ਦੇ ਨਾਲ-ਨਾਲ ਕੁੜੀਆਂ ਦੀ ਚਿੱਟਾ ਲਾਉਂਦੀਆਂ ਦੀ ਵੀਡੀਓ ਵਾਇਰਲ

ਪੰਜਾਬ ‘ਚ ਨਸ਼ਾ ਬਹੁਤ ਵੱਡੀ ਸਮੱਸਿਆ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ, ਜਿਸ ਦੀ ਚਪੇਟ ‘ਚ ਹੁਣ ਨੌਜਵਾਨ ਪੀੜ੍ਹੀ ਦੇ ਨਾਲ-ਨਾਲ ਕੁੜੀਆਂ ਵੀ ਆਉਣ ਲੱਗੀਆਂ ਹਨ। ਜੋ ਨਸ਼ੇੜੀ ਨਸ਼ੇ ਦੇ ਟੀਕੇ ਲੱਗਾ ਰਹੇ ਹਨ, ਉਨ੍ਹਾਂ ‘ਚੋਂ ਕਈ ਨਸ਼ੇੜੀ ਏਡਜ਼ ਦਾ ਸ਼ਿਕਾਰ ਵੀ ਹੋ ਰਹੇ ਹਨ। ਬੇਸ਼ੱਕ ਪੰਜਾਬ ਪੁਲਸ ਤੇ …

Read More »

ਕਮਜ਼ੋਰ ਦਿਲ ਵਾਲੇ ਨਾ ਦੇਖਣ !ਜਲੰਧਰ ਵਿਖੇ ਰੂਹ ਕੰਬਾਊ ਹਾਦਸੇ ‘ਚ 5 ਲੋਕਾਂ ਦੀ ਮੌਤ, ਕਾਰ ‘ਚ ਫਸੀਆਂ ਲਾਸ਼ਾਂ (ਵੀਡੀਓ)

ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ ‘ਤੇ ਪਿੰਡ ਪਚੰਰਗਾ ਨੇੜੇ ਵੀਰਵਾਰ ਸਵੇਰੇ ਭਿਆਨਕ ਹਾਦਸਾ ਵਾਪਰਿਆ, ਜਿਸ ਦੌਰਾਨ 5 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਕ ਆਲਟੋ ਕਾਰ ਜੰਮੂ ਤੋਂ ਜਲੰਧਰ ਵੱਲ ਆ ਰਹੀ ਸੀ ਅਤੇ ਜਦੋਂ ਪਿੰਡ ਪਚਰੰਗਾ ਨੇੜੇ ਪੁੱਜੀ ਤਾਂ ਕਾਰ ਦੀ ਟੱਕਰ ਸਾਹਮਣੇ ਤੋਂ ਆ ਰਹੀ ਇਨੋਵਾ ਗੱਡੀ ਨਾਲ …

Read More »