ਦਿਲ ਨੂੰ ਹਲੂਣ ਦੇਣ ਵਾਲੀ ਖ਼ਬਰ ! ਪੁੱਤ ਨੇ ਹੀ ਆਪਣੀ ਮਾਂ ਨੂੰ ਗੋਲ਼ੀ ਮਾਰ ਦਿੱਤੀ

ਪਿੰਡ ਮਹਿਮਾ ਸਰਜਾ ਤੋਂ ਦਿਲ ਨੂੰ ਹਲੂਣ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਪੁੱਤ ਨੇ ਹੀ ਆਪਣੀ ਮਾਂ ਨੂੰ ਸਿਰਫ ਇਸ ਲਈ ਗੋਲ਼ੀ ਮਾਰ ਦਿੱਤੀ, ਕਿਉਂਕਿ ਉਹ ਉਸ ਨੂੰ ਸ਼ਰਾਬ ਪੀਣ ਲਈ ਪੈਸੇ ਨਹੀਂ ਦਿੰਦੀ ਸੀ। ਗੋਲ਼ੀ ਲੱਗਣ ਬਾਅਦ ਮਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਕਤਲ …

Read More »

ਔਰਤ ਚਾਹੇ ਤਾਂ ਕੀ ਨਹੀਂ ਕਰ ਸਕਦੀ II ਡੈਨਮਾਰਕ ਦੀ ਕੁੜੀ ਦੇ ਪਿਆਰ ਨੇ ਗੁਰਦਾਸਪੁਰੀਏ ਨੌਜਵਾਨ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਿਆ

ਡੈਨਮਾਰਕ ਦੀ ਮੁਟਿਆਰ ਨੇ ਗੁਰਦਾਸਪੁਰ ਦੇ ਨੌਜਵਾਨ ਨਾਲ ਅਜਿਹੀਆਂ ਪ੍ਰੀਤਾਂ ਲਾਈਆਂ ਕਿ ਉਸ ਦੇ ਨਸ਼ਈ ਹੋਣ ਦੇ ਬਾਵਜੂਦ ਤੋੜ ਨਿਭਾਅ ਗਈ। ਇੰਟਰਨੈੱਟ ‘ਤੇ ਪਏ ਪਿਆਰ ਨੂੰ ਪੂਰ ਚੜ੍ਹਾਉਣ ਵਿੱਚ ਇਸ ਵਿਦੇਸ਼ੀ ਮੁਟਿਆਰ ਨੇ ਕੋਈ ਕਸਰ ਨਹੀਂ ਛੱਡੀ। ਉਸ ਨੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਆਪਣੇ ਪ੍ਰੇਮੀ ਨਾਲ ਪਹਿਲਾਂ ਵਿਆਹ ਕਰਵਾਇਆ। …

Read More »

ਕੀ ਤੁਸੀਂ ਜਾਣਦੇ ਹੋ ? ਇਸ ਫਿਲਮ ਨੂੰ ਦੇਖ ਦੇਸ਼ ਦੇ ਕਈ ਪ੍ਰੇਮੀ ਜੋੜਿਆਂ ਨੇ ਕੀਤੀ ਸੀ ਖੁਦਕੁਸ਼ੀ

ਸਾਲ 1981 ‘ਚ ‘ਏਕ ਦੂਜੇ ਕੇ ਲੀਏ’ ਨਾਮ ਦੀ ਇਕ ਫਿਲਮ ਰਿਲੀਜ਼ ਹੋਈ ਸੀ । ਸਾਊਥ ਦੀਆਂ ਸੈਂਕੜੇ ਫਿਲਮਾਂ ਕਰਨ ਤੋਂ ਬਾਅਦ ਕਮਲ ਹਸਨ ਦੀ ਇਹ ਪਹਿਲੀ ਹਿੰਦੀ ਫਿਲਮ ਸੀ। ਨਾਲ ਹੀ ਹੋਰ ਵੀ ਕਈ ਲੋਕ ਸਨ, ਜੋ ਤਾਮਿਲ-ਤੇਲਗੂ ਸਿਨੇਮਾ ‘ਚ ਕੰਮ ਕਰਨ ਤੋਂ ਬਾਅਦ ਪਹਿਲੀ ਵਾਰ ਹਿੰਦੀ ਫਿਲਮਾਂ ਦਾ …

Read More »

ਵਿਧਾਇਕ ਕੁੰਵਰ ਪ੍ਰਣਵ ਸਿੰਘ ਚੈਂਪੀਅਨ ਦੇ ਹੱਥਾਂ ‘ਚ ਰਫ਼ਲ ਤੇ ਮੂੰਹ ‘ਚ ਪਿਸਤੌਲ ਲੈ ਠੁਮਕੇ ਵਾਇਰਲ

ਉੱਤਰਾਖੰਡ ਦੇ ਖ਼ਾਨਪੁਰ ਤੋਂ ਵਿਧਾਇਕ ਕੁੰਵਰ ਪ੍ਰਣਵ ਸਿੰਘ ਚੈਂਪੀਅਨ ਦੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਉਹ ਆਪਣੇ ਨਾਲ ਬੈਠੇ ਲੋਕਾਂ ਨਾਲ ਸ਼ਰਾਬ ਪੀਂਦੇ ਤੇ ਹੱਥਾਂ ਵਿੱਚ ਰਫ਼ਲ ਤੇ ਪਿਸਤੌਲ ਲਹਿਰਾਉਂਦੇ ਹੋਏ ਫਿਲਮੀ ਗੀਤਾਂ ‘ਤੇ ਠੁਮਕੇ ਲਾ ਰਹੇ ਹਨ। ਵੀਡੀਓ ਵਿੱਚ ਉਨ੍ਹਾਂ ਦੇ ਦੋਵਾਂ ਹੱਥਾਂ ਵਿੱਚ ਪਿਸਤੌਲ ਹਨ ਤੇ …

Read More »

ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਦਾ ਵੱਡਾ ਬਿਆਨ, ‘ਧੋਨੀ ਵਰਗੀ ਗੰਦਗੀ ਹਮੇਸ਼ਾ ਨਹੀਂ ਰਹੇਗੀ!’

ਹਾਲ ਹੀ ਵਿੱਚ ਭਾਰਤੀ ਕ੍ਰਿਕਟ ਟੀਮ ਤੋਂ ਰਿਟਾਇਰਮੈਂਟ ਲੈਣ ਵਾਲੇ ਯੁਵਰਾਜ ਸਿੰਘ ਦੇ ਪਿਤਾ ਨੇ ਮਹੇਂਦਰ ਸਿੰਘ ਧੋਨੀ ਬਾਰੇ ਵੱਡਾ ਬਿਆਨ ਦਿੱਤਾ ਹੈ। ਯੁਵੀ ਦੇ ਪਿਤਾ ਤੇ ਸਾਬਕਾ ਭਾਰਤੀ ਕ੍ਰਿਕੇਟਰ ਯੋਗਰਾਜ ਸਿੰਘ ਨੇ ਅੰਬਾਤੀ ਰਾਇਡੂ ਦੇ ਸੰਨਿਆਸ ਦੀ ਗੱਲ ਕਰਦਿਆਂ ਧੋਨੀ ਨੂੰ ਆਪਣੇ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਧੋਨੀ ਵਰਗੀ …

Read More »

ਟਿਕ-ਟੌਕ ‘ਤੇ ਵੀਡੀਓ ਬਣਾਉਣਾ ਮਹਿੰਗਾ ਪੈ ਗਿਆ ਰੋਡਵੇਜ਼ ਦੇ ਡਰਾਈਵਰ ਨੂੰ

ਪੰਜਾਬ ਰੋਡਵੇਜ਼ ਦੇ ਡਰਾਈਵਰ ਨੂੰ ਟਿਕ-ਟੌਕ ‘ਤੇ ਵੀਡੀਓ ਬਣਾਉਣਾ ਮਹਿੰਗਾ ਪੈ ਗਿਆ ਹੈ। ਉਸ ਨੇ ਬੱਸ ਚਲਾਉਂਦਿਆਂ ਟਿਕ-ਟੌਕ ‘ਤੇ ਵੀਡੀਓ ਬਣਾਇਆ ਜੋ ਵੇਖਦੇ ਹੀ ਵੇਖਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਮਗਰੋਂ ਮੁਸਾਫਰਾਂ ਦੀ ਜਾਣ ਖਤਰੇ ਵਿੱਚ ਪਾਉਣ ਵਾਲੇ ਇਸ ਡਰਾਈਵਰ ਨੂੰ ਸਸਪੈਂਡ ਕਰਕੇ ਬਲੈਕ ਲਿਸਟ ਕਰਨ ਦੀ ਕਾਰਵਾਈ …

Read More »

ਨਹੀਂ ਰੀਸਾਂ ਤੇਰੀਆਂ ਮਾਨਾ !ਭਗਵੰਤ ਮਾਨ ਨੇ 550 ਸਾਲਾ ਪ੍ਰਕਾਸ਼ ਪੁਰਬ ਲਈ ਕੇਂਦਰ ਤੋਂ ਮੰਗੇ 550 ਕਰੋੜ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ ਕੇਂਦਰੀ ਬਜਟ ‘ਚ ਕੋਈ ਐਲਾਨ ਨਾ ਕੀਤੇ ਜਾਣ ਦੇ ਮੁੱਦੇ ਨੂੰ ਸੰਗਰੂਰ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਸੰਸਦ ‘ਚ ਉਠਾਏ ਜਾਣ ਤੋਂ ਬਾਅਦ ਕੇਂਦਰੀ ਵਿੱਤ ਮੰਤਰਾਲੇ ਨੇ ਇਸ ਸਬੰਧੀ ਬਜਟ ‘ਤੇ ਵਿਚਾਰ ਕਰਨਾ ਸ਼ੁਰੂ ਕਰ …

Read More »

ਇਸ ਵੱਡੀ ਵਜ੍ਹਾ ਕਰਕੇ ਕਾਂਗਰਸੀ ਸਰਪੰਚ ਦਾ ਹੋਇਆ ਨੰਗਾ ਕਰਕੇ ਕੁਟਾਪਾ II ਸ਼ੇਅਰ ਕਰੋ

ਬਨੂੜ ਦੇ ਪਿੰਡ ਜਾਂਸਲਾ ‘ਚ ਸੋਮਵਾਰ ਰਾਤ ਮਨਰੇਗਾ ਮਜ਼ਦੂਰ ਦੇ ਘਰ ‘ਚ ਵੜ ਕੇ ਕਾਂਗਰਸੀ ਸਰਪੰਚ ਲਖਵੀਰ ਸਿੰਘ ਲੱਖੂ ਨੇ ਮਹਿਲਾ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਅਦ ਉਸ ਨੂੰ ਨੰਗਾ ਕਰਕੇ ਕੁੱਟਿਆ। ਇਸ ਦੌਰਾਨ ਕੁਝ ਲੋਕਾਂ ਨੇ ਸਰਪੰਚ ਨੂੰ ਕੁੱਟਣ ਦਾ ਵੀਡੀਓ ਬਣਾਇਆ ਅਤੇ ਵਾਇਰਲ ਕਰ ਦਿੱਤਾ। …

Read More »

ਨਵਾਂ ਸਿਆਪਾ ਪੈ ਗਿਆ ਹੁਣ, ਸਿੱਧੂ ‘ਤੇ ਛਿੜੀ ਨਵੀਂ ਜੰਗ, ਬਿਨਾ ਕੰਮ ਕੀਤੇ ਤਨਖ਼ਾਹ-ਭੱਤਾ ਦੇਣ ‘ਤੇ ਸਵਾਲ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਵਿਭਾਗ ਬਾਰੇ ਚੱਲ ਰਿਹਾ ਵਿਵਾਦ ਹਾਲੇ ਕਿਸੇ ਪਾਸੇ ਨਹੀਂ ਲੱਗਾ ਸੀ ਕਿ ਹੁਣ ਉਨ੍ਹਾਂ ਬਾਰੇ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਬੀਜੇਪੀ ਨੇ ਸਿੱਧੂ ਵੱਲੋਂ ਵਿਭਾਗ ਬਦਲੇ ਜਾਣ ਮਗਰੋਂ ਕਰੀਬ ਇੱਕ ਮਹੀਨੇ ਬਾਅਦ ਵੀ ਕਾਰਜਭਾਰ ਨਾ ਸੰਭਾਲਣ ‘ਤੇ ਵੱਡਾ ਸਵਾਲ ਕੀਤਾ ਹੈ। ਬੀਜੇਪੀ ਨੇ …

Read More »

ਛੇਤੀ ਕਰੋ ਅਪਲਾਈ II ਅਮਰੀਕਾ ਜਾਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖ਼ਬਰੀ: ਅਮਰੀਕਾ ਨੂੰ ਪਈ 1 ਲੱਖ ਟਰੱਕ ਡਰਾਇਵਰਾਂ ਦੀ ਲੋੜ,ਜਲਦ ਹੀ ਇਸ ਤਰਾਂ ਕਰ ਦਵੋ ਅਪਲਾਈ

ਅਜੋਕੇ ਨੌਜਵਾਨਾਂ ‘ਚ ਵਿਦੇਸ਼ ਜਾ ਕੇ ਕਮਾਈ ਕਰਨ ਦਾ ਰੁਝਾਨ ਕਾਫ਼ੀ ਵੱਧ ਗਿਆ ਹੈ। ਅਮਰੀਕਾ ‘ਚ ਜਾ ਕੇ ਡਰਾਈਵਰੀ ਦਾ ਸੁਪਨਾ ਦੇਖਣ ਵਾਲਿਆਂ ਲਈ ਖੁਸ਼ਖਬਰੀ ਹੈ ਕਿ ਅਮਰੀਕਾ ਨੂੰ ਹੁਣ 1,00,000 (ਇੱਕ ਲੱਖ) ਡਰਾਇਵਰਾਂ ਦੀ ਲੋੜ ਹੈ। ਇਹ ਡਰਾਇਵਰ ਟਰੱਕਾਂ ਲਈ ਚਾਹੀਦੇ ਹਨ। ਇਹ ਜਾਣਕਾਰੀ ‘ਅਮੈਰਿਕਨ ਟਰੱਕਿੰਗ ਐਸੋਸੀਏਸ਼ਨ’ ਨੇ ਦਿੱਤੀ …

Read More »