Breaking News

In the rural areas of Punjab, know full report

ਭਾਰਤ ਦੇ ਲਗਭਗ 27 ਸੂਬੇ ਪੂਰੀ ਤਰ੍ਹਾਂ ਕੋਰੋਨਾ ਵਾਇਰਸ ਲਈ ਜਕੜ ਵਿਚ ਹਨ। ਇਸ ਦੇ ਉਲਟ ਪੰਜਾਬ ਦਾ ਜ਼ਿਆਦਾ ਪੇਂਡੂ ਇਲਾਕਾ ਕੋਰੋਨਾ ਵਾਇਰਸ ਦੇ ਪ੍ਰਭਾਵ ਹੇਠ ਹੈ। ਮੰਗਲਵਾਰ ਤਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 99 ਦਾ ਅੰਕੜਾ ਪਾਰ ਕਰ ਗਈ। ਇਸ ਵਿਚ 49 ਮਾਮਲੇ ਪੇਂਡੂ ਖੇਤਰ …

Read More »

Satnam Waheguru Da Simran

ਅੱਜ ਸਾਡੇ ਬਹੁਤ ਸਾਰੇ ਸਿੱਖ ਆਪਣੀ ਅਰਦਾਸ, ਮੁਲ ਮੰਤਰ, ਸਰੋਵਰ ਅਤੇ ਸ੍ਰੀ ਦਰਬਾਰ ਸਾਹਿਬ ਉੱਪਰ ਸ਼ੰਕਾ ਕਰ ਰਹੇ ਹਨ ਕਿ ਅੱਜ ਲੋੜ ਗੁਰਦਵਾਰਿਆਂ ਦੀ ਥਾਂ ਹਸਪਤਾਲਾਂ ਦੀ ਹੈ। ਇੱਕ ਬਾਬਾ ਜੀ ਨੇ ਤਾਂ ਇਹ ਵੀ ਆਖ ਦਿੱਤਾ ਸੀ ਕਿ ਗੁਰਦਵਾਰਿਆਂ ਦੇ ਪੁਜਾਰੀ ਭੱਜ ਗਏ ਹਨ ਪਰ ਸੰਸਾਰ ਸਿੱਖ ਧਰਮ ਉੱਪਰ …

Read More »

False rumors about curfew on WhatsApp

ਜ਼ਿਲਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਸਾਰੇ ਕਰਫਿਊ ਪਾਸ ਰੱਦ ਹੋਣ ਅਤੇ ਲੋਕਾਂ ਨੂੰ ਖੁਰਾਕੀ ਵਸਤਾਂ ਤੇ ਦਵਾਈਆਂ ਦੀ ਸਪਲਾਈ ਬੰਦ ਹੋਣ ਬਾਰੇ ਗ਼ਲਤ ਵਟਸਐਪ ਸੁਨੇਹੇ ਭੇਜਣ ਵਾਲੀ ਔਰਤ ਸਮੇਤ 2 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਥਾਣਾ ਲਾਹੌਰੀ ਗੇਟ ਵਿਖੇ …

Read More »

procurement begins in punjab

ਦੱਸ ਦੇਈਏ ਕਿ ਬੀਤੇ ਦਿਨੀਂ ਕਣਕ ਦੀ ਫਸਲ ਸਾਂਭਣ ਦੀ ਚਿੰਤਾ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਸੀ ਕਿ ਇਸ ਸਾਲ ਕਣਕ ਦੀ ਖਰੀਦ ਪ੍ਰਕਿਰਿਆ ਲੰਮੇ ਸਮੇਂ ਤੱਕ ਜਾਰੀ ਰੱਖੀ ਜਾਵੇ। ਇਸ ਦੇ ਨਾਲ ਹੀ ਕੇਂਦਰ ਪਾਸੋਂ ਅਨਾਜ ਮੰਡੀਆਂ ‘ਚ ਭੀੜ-ਭੜੱਕੇ ਨੂੰ ਰੋਕਣ ਲਈ ਦੇਰੀ …

Read More »

Indian Council of Medical Research

ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੁਆਰਾ ਗਠਿਤ ਕੀਤੀ ਗਈ ਨੈਸ਼ਨਲ ਟਾਸਕ ਫੋਰਸ ਨੇ ਕੋਰੋਨਾ ਵਾਇਰਸ ਪਾਜੀਟਿਵ ਮਰੀਜ ਦੇ ਮਾਮਲਿਆਂ ‘ਚ ਹਾਈਡ੍ਰੋਕਸੀ-ਕਲੋਰੋਕਵੀਂਨ ਦੀ ਸਿਫਾਰਸ਼ ਕੀਤੀ ਹੈ। ਹਾਲਾਂਕਿ, ਬਿਨਾਂ ਡਾਕਟਰ ਦੀ ਸਲਾਹ ਦੇ ਇਸ ਦਵਾਈ ਨੂੰ ਲੈਣਾ ਵਰਜਿਤ ਹੈ। ਇਸ ਤੋਂ ਪਹਿਲਾਂ ਯੂਐਸ ਦੇ ਰਾਸ਼ਟਰਪਤੀ ਟਰੰਪ ਨੇ ਕੋਰੋਨਾ ਦਾ ਮੁਕਾਬਲਾ ਕਰਨ ਲਈ …

Read More »

Sikh Historian new full speech

ਨਸ਼ੇ ਉਨ੍ਹਾਂ ਪਦਾਰਥਾਂ ਨੂੰ ਕਿਹਾ ਜਾਂਦਾ ਹੈ ਜਿਨ੍ਹਾਂ ਦੇ ਨੋਸ਼ ਕਰਨ (ਖਾਣ-ਪੀਣ) ਨਾਲ ਨਸ਼ਈ ਦੇ ਤਨ ਮਨ ਉਤੇ ਬੇ-ਖ਼ੁਦੀ, ਮਦਹੋਸ਼ੀ, ਮਸਤੀ, ਤੇ ਖ਼ੁਮਾਰੀ ਦਾ ਅਨੁਪ੍ਰਭਾਵ ਹੋਵੇ। ਨਸ਼ਿਆਂ ਦੇ ਸੇਵਨ ਨਾਲ ਮਨੁੱਖੀ ਮਨ ਦੀਆਂ ਵਿਕਾਰੀ ਰੁਚੀਆਂ ਨੂੰ ਬਲ ਮਿਲਦਾ ਹੈ, ਅਤੇ ਮਨ/ਅਤਮਾ ਦੀ ਮਲੀਨਤਾ ਵਿੱਚ ਵਾਧਾ ਹੁੰਦਾ ਹੈ। ਮਨ ਜਿਤਨਾ ਵਧੇਰੇ …

Read More »

Big disclosure in case of child molestation

ਰੋਜ਼ੀ ਰੋਟੀ ਕਮਾਉਣ ਵਾਲੇ ਪ੍ਰਵਾਸੀ ਮਜ਼ਦੂਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਨੇ ਆਪਣੀ ਬੱਚੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ। ਪ੍ਰਵਾਸੀ ਮਜ਼ਦੂਰ ਨੇ ਪੁਲਸ ਨੂੰ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਦੇ ਜ਼ਿਲਾ ਏਟਾ ਦੇ ਪਿੰਡ ਮਹਾਰਾਮ ਦਾ ਰਹਿਣ ਵਾਲਾ ਹੈ, ਕਿਉਂਕਿ ਉਹ ਤਿੰਨ ਭਰਾ …

Read More »

Big action by Moga police

ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਪਿਛਲੇ ਦਿਨਾਂ ਤੋਂ ਸ਼ਹਿਰ ਵਿਚ ਦੇਹ ਵਪਾਰ ਵਿਚ ਸ਼ਾਮਲ ਹੋਟਲਾਂ ‘ਤੇ ਕਾਰਵਾਈ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਮਾਰਕੀਟ ਦੇ ਪਿਛਲੇ ਪਾਸੇ ਸਥਿਤ ਇਕ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਸੰਬੰਧੀ ਗੁਪਤ ਸੂਚਨਾ ਮਿਲਣ ‘ਤੇ ਡੀ. …

Read More »

Arrested for taking bribe

ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 …

Read More »

American woman message to people

ਕੋਰੋਨਾਵਾਇਰਸ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਿੱਥੇ ਕਈ ਲੋਕਾਂ ਦੇ ਇਸ ਵਾਇਰਸ ਨਾਲ ਮਰਨ ਦੀ ਖ਼ਬਰ ਹੈ ਓਥੇ ਹੀ ਕੁੱਝ ਲੋਕ ਠੀਕ ਹੋ ਕਿ ਇਸ ਘਾਤਕ ਕੋਰੋਨਾਵਾਇਰਸ ਨੂੰ ਮਾਤ ਪਾ ਰਹੇ ਹਨ।ਇੱਕ ਅਜਿਹਾ ਹਿ ਕੇਸ ਅਮਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ 37 ਸਾਲਾ ਔਰਤ ਨੇ ਇਸ ਮਾਰੂ ਕੋਰੋਨਾ …

Read More »