(SIT) ਨੇ ਆਪਣੀ ਰਿਪੋਰਟ ਵਿੱਚ ਕੀਤਾ ਨਵਾਂ ਖ਼ੁਲਾਸਾ II ਬਹਿਬਲਕਲਾਂ ਤੇ ਕੋਟਕਪੁਰਾ ਗੋਲ਼ੀਕਾਂਡ ਦਾ ਸੱਚ ਆਇਆ ਸਾਹਮਣੇ II ਸ਼ੇਅਰ ਕਰੋ

ਬਹਿਬਲਕਲਾਂ ਤੇ ਕੋਟਕਪੁਰਾ ਗੋਲ਼ੀਕਾਂਡ ਦੀ ਜਾਂਚ ਕਰ ਰਹੀ ਟੀਮ (SIT) ਨੇ ਆਪਣੀ ਰਿਪੋਰਟ ਵਿੱਚ ਨਵਾਂ ਖ਼ੁਲਾਸਾ ਕੀਤਾ ਹੈ ਜਿਸ ਨਾਲ ਮਾਮਲੇ ਦੀ ਪੂਰੀ ਕਹਾਣੀ ਬਦਲਦੀ ਹੋਈ ਨਜ਼ਰ ਆ ਰਹੀ ਹੈ। ਇਸ ਮੁਤਾਬਕ ਪਿਛਲੀ ਬਾਦਲ ਸਰਕਾਰ ਨੇ ਜਿਹੜੇ ਪੁਲਿਸ ਅਫ਼ਸਰਾਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਸੀ, ਉਨ੍ਹਾਂ ਹੀ ਮੁਲਜ਼ਮ ਅਫ਼ਸਰਾਂ …

Read More »

ਪੰਜਾਬ ਪੁਲੀਸ ਦੀ ਵੱਡੀ ਕਾਮਜਾਬੀ !ਪੁਲਿਸ ਨੂੰ ਮਿਲ ਗਏ ਅੰਮ੍ਰਿਤਸਰ ਤੋਂ ਲੁੱਟੇ ਹਥਿਆਰ

ਦਿਹਾਤੀ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਗੁਰੂ ਦੇ ਗੰਨ ਹਾਊਸ ਵਿੱਚੋਂ ਚੋਰੀ ਹੋਏ ਹਥਿਆਰ ਬਰਾਮਦ ਕਰ ਲਏ ਹਨ। ਪੁਲਿਸ ਨੇ ਇਸ ਸਬੰਧੀ ਤਰਨ ਤਾਰਨ ਦੇ ਰਹਿਣ ਵਾਲੇ ਆਈਟੀਆਈ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਉਸ ਦੇ ਤਿੰਨ ਸਾਥੀ ਹਾਲੇ ਫਰਾਰ ਹਨ। ਪੁਲਿਸ ਮੁਤਾਬਕ ਇਸ ਘਟਨਾ ਵਿੱਚ 44 ਹਥਿਆਰ ਹੀ …

Read More »

ਰੋਜ਼ਾਨਾ ਘਰਾਂ ਦੇ ਘਰ ਤਬਾਹ ਕਰ ਰਿਹਾ ਹੈ ਨਸ਼ਾ II ਬਠਿੰਡਾ ਵਿੱਚ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ

ਬਠਿੰਡਾ ਦੇ ਪਿੰਡ ਰਾਏ ਖੁਰਦ ਵਿੱਚ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਕਲਯੁਗੀ ਮੁੰਡੇ ਨੇ ਨਸ਼ੇ ਦੀ ਪੂਰਤੀ ਲਈ ਆਪਣੇ ਮਾਂ-ਪਿਉ, ਭਰਾ ਤੇ ਆਪਣੀ ਘਰਵਾਲੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਨਾਲ ਉਸ ਦੀ ਘਰਵਾਲੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਕੀ …

Read More »

ਪੰਜਾਬ ਸਰਕਾਰ ਦਾ ਵੱਡਾ ਫੈਸਲਾ II ਫ਼ਤਹਿਵੀਰ ਦੇ ਨਾਂ ‘ਤੇ ਸੜਕ ਦਾ ਰੱਖਿਆ ਨਾਮ ,ਸ਼ੇਅਰ ਕਰੋ

ਬੀਤੇ ਦਿਨੀਂ ਸੰਗਰੂਰ ਵਿੱਚ ਦੋ ਸਾਲ ਦੇ ਬੱਚੇ ਫ਼ਤਹਿਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੇ ਫ਼ਤਹਿ ਦੇ ਪਿੰਡ ਨੂੰ ਲੱਗਦੀ ਸੜਕ ਦਾ ਨਾਂ ਫ਼ਤਹਿਵੀਰ ਰੋਡ ਰੱਖਣ ਦਾ ਐਲਾਨ ਕੀਤਾ ਹੈ। ਸੁਨਾਮ-ਸ਼ੇਰੋਂ-ਕੈਂਚੀਆਂ ਤੋਂ ਸ਼ੇਰੋਂ-ਲੌਂਗੋਵਾਲ ਜਾਂਦੀ ਸੜਕ ਦਾ ਨਾਂ ਫ਼ਤਿਹਵੀਰ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਸੜਕ ਦੀ ਲੰਬਾਈ 11.83 …

Read More »

ਦਿੱਲੀ ਪੁਲਿਸ ਹੌਲਦਾਰ ਨੇ Facebook ‘ਤੇ ਪਾਈ ਸ਼ਰਮਨਾਕ ਪੋਸਟ,ਲਿਖਿਆ 1984 ਦਾ ਟਾਇਮ ਯਾਦ ਕਰਾਉਣਾ ਪਊ

ਦਿੱਲੀ ਪੁਲਿਸ ਹੌਲਦਾਰ ਨੇ Facebook ‘ਤੇ ਪਾਈ ਸ਼ਰਮਨਾਕ ਪੋਸਟ,ਲਿਖਿਆ 1984 ਦਾ ਟਾਇਮ ਯਾਦ ਕਰਾਉਣਾ ਪਊ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁਖਰਜੀ ਨਗਰ ਇਲਾਕੇ ‘ਚ ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਦੀ ਪੁਲਿਸ ਵੱਲੋਂ ਕੀਤੀ ਕੁੱਟਮਾਰ ਤੋਂ ਬਾਅਦ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਲੰਘੀ ਦੇਰ ਰਾਤ ਸੈਂਕੜੇ ਲੋਕਾਂ ਦੀ ਭੀੜ ਮੁਖਰਜੀ ਥਾਣੇ …

Read More »

ਨੌਜਵਾਨਾਂ ਲਈ ਸੁਨਹਿਰੀ ਮੌਕਾ II ਫੌਜ ‘ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ !

ਆਰਮੀ ਭਰਤੀ ਦਫ਼ਤਰ ਪਟਿਆਲਾ ਵੱਲੋਂ ਭਾਰਤੀ ਫ਼ੌਜ ’ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ ਰੈਲੀ 19 ਤੋਂ 31 ਅਗਸਤ ਤੱਕ ਕਰਵਾਈ ਜਾ ਰਹੀ ਹੈ। ਇਸ ਵਿੱਚ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਹਿੱਸਾ ਲੈ ਸਕਣਗੇ। ਆਰਮੀ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਇਸ ਭਰਤੀ ’ਚ …

Read More »

ਇਹ ਕਿੱਥੇ ਦਬਦਾ II ਪਹਿਲੇ ਦਿਨ ਹੀ ਭਗਵੰਤ ਮਾਨ ਨੇ ਸਦਨ ਵਿਚ ਕਰਤਾ ਵੱਡਾ ਕਾਰਾ

ਇਹ ਕਿੱਥੇ ਦਬਦਾ II ਪਹਿਲੇ ਦਿਨ ਹੀ ਭਗਵੰਤ ਮਾਨ ਨੇ ਸਦਨ ਵਿਚ ਕਰਤਾ ਵੱਡਾ ਕਾਰਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬਾਲੀਵੁੱਡ ਅਦਾਕਾਰ ਸੰਨੀ ਦਿਓਲ ਤੇ ਆਮ ਆਦਮੀ ਪਾਰਟੀ ਦੇ ਇਕਲੌਤੇ ਐਮਪੀ ਭਗਵੰਤ ਮਾਨ ਨੇ ਮੰਗਲਵਾਰ ਨੂੰ 17ਵੀਂ ਲੋਕ ਸਭਾ ਵਿੱਚ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਸੁਖਬੀਰ ਬਾਦਲ ਨੇ …

Read More »

ਬੱਚੀਆਂ ਨਾਲ ਛੇੜਛਾੜ ਦੇ ਮਾਮਲੇ ‘ਚ ਅਨਾਥ ਆਸ਼ਰਮ ਸੀਲ II ਅਨਾਥ ਆਸ਼ਰਮ ‘ਚ 2 ਬੱਚੀਆਂ ਨਾਲ ਹੋਈ ਛੇੜਛਾੜ

ਬੱਚੀਆਂ ਨਾਲ ਛੇੜਛਾੜ ਦੇ ਮਾਮਲੇ ‘ਚ ਅਨਾਥ ਆਸ਼ਰਮ ਸੀਲ ਅਨਾਥ ਆਸ਼ਰਮ ‘ਚ 2 ਬੱਚੀਆਂ ਨਾਲ ਹੋਈ ਛੇੜਛਾੜ ਤੋਂ ਬਾਅਦ ਪੁਲਸ ਨੇ ਅਨਾਥ ਆਸ਼ਰਮ ਨੂੰ ਸੀਲ ਕਰ ਦਿੱਤਾ ਹੈ ਦਰਅਸਲ, ਇਹ ਅਨਾਥ ਆਸ਼ਰਮ ਗੈਰ-ਕਾਨੂੰਨੀ ਢੰਗ ਨਾਲ ਚੱਲ ਰਿਹਾ ਸੀ, ਜਿਸਦੀ ਕੋਈ ਰਜਿਸਟਰੇਸ਼ਨ ਵੀ ਨਹੀਂ ਸੀ ਹੋਈ। ਹੋਰ ਤਾਂ ਹੋਰ ਅਨਾਥ ਆਸ਼ਰਮ …

Read More »

ਦਿੱਲੀ ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਸਿੱਖ ਆਟੋ ਡਰਾਈਵਰ ਮਾਮਲਾ II ਸਿੱਖਾਂ ਨੇ ਕੀਤੀਆਂ ਅਜਿਹੀਆਂ ਗੱਲਾਂ, ਪੁਲਿਸ ਵਾਲੇ ਮਿਲਟਰੀ ਸਮੇਤ ਹੋਏ ਪਿੱਛੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੈਲੀਫੋਨ ਰਾਹੀਂ ਦਿੱਲੀ ਪੁਲਿਸ ਦੀ ਕੁੱਟਮਾਰ ਦੇ ਸ਼ਿਕਾਰ ਸਿੱਖ ਆਟੋ ਡਰਾਈਵਰ ਸਰਬਜੀਤ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਸਰਬਜੀਤ ਸਿੰਘ ਨੂੰ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਦੀ ਵੀ ਮਦਦ ਦੀ ਜ਼ਰੂਰਤ ਹੋਵੇਗੀ, ਪੰਜਾਬ ਸਰਕਾਰ ਉਨ੍ਹਾਂ ਨੂੰ ਜ਼ਰੂਰ ਮਦਦ ਪਹੁੰਚਾਏਗੀ। ਹਾਲਾਂਕਿ ਕੈਪਟਨ ਦੇ ਸੰਸਦ ਮੈਂਬਰ ਜਸਬੀਰ …

Read More »

ਚਿੱਟੇ ਦੀ ਭੇਟ ਚੜ੍ਹੀ ਪੰਜਾਬ ਦੀ ਧੀ, ਕੈਪਟਨ ਦੇ ਦਾਅਵਿਆਂ ‘ਤੇ ਕਰਾਰੀ ਚਪੇੜ II ਸ਼ੇਅਰ ਕਰੋ

ਚਿੱਟੇ ਦੀ ਭੇਟ ਚੜ੍ਹੀ ਪੰਜਾਬ ਦੀ ਧੀ, ਕੈਪਟਨ ਦੇ ਦਾਅਵਿਆਂ ‘ਤੇ ਸਵਾਲ ਇੱਕ ਪਾਸੇ ਪੰਜਾਬ ਸਰਕਾਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਨਸ਼ਿਆਂ ਨਾਲ ਮੌਤਾਂ ਦੀ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਬਠਿੰਡਾ ਤੋਂ ਹੈ, ਜਿੱਥੇ 21 ਸਾਲਾ ਲੜਕੀ ਦੀ ਚਿੱਟੇ ਨਾਲ ਮੌਤ …

Read More »